ਪੰਜਾਬ ਜਿਮਨੀ ਚੋਣਾਂ ਲਈ ਕਾਂਗਰਸ ਵਲੋਂ strategy ਕਮੇਟੀ ਦਾ ਗਠਨ ਕੀਤਾ ਗਿਆ ਹੈ। ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਹੇਠ ਲਿਖੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਰਵਿੰਦਰ ਡਾਲਵੀ, ਅਲੋਕ ਸ਼ਰਮਾ, ਵਿਜੇ ਇੰਦਰ ਸਿੰਗਲਾ
ਪੰਜਾਬ ਜਿਮਨੀ ਚੋਣਾਂ ਲਈ ਕਾਂਗਰਸ ਵਲੋਂ strategy ਕਮੇਟੀ ਦਾ ਐਲਾਨ
RELATED ARTICLES