HomePunjabi NewsLiberal Breakingਕਾਂਗਰਸ ਨੇ 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ

ਕਾਂਗਰਸ ਨੇ 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ

ਪੰਜਾਬ ਕਾਂਗਰਸ ਨੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਹਿਲੇ ਪੜਾਅ ਵਿੱਚ 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਦੀਆਂ ਤਿਆਰੀਆਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਸਨ। ਨਿਯੁਕਤੀ ਤੋਂ ਪਹਿਲਾਂ ਪਾਰਟੀ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਆਗੂਆਂ ਵੱਲੋਂ ਸਾਰੇ ਹਲਕਿਆਂ ਦਾ ਦੌਰਾ ਕੀਤਾ ਗਿਆ ਸੀ ਅਤੇ ਸਾਰੇ ਹਲਕਿਆਂ ਤੋਂ ਫੀਡਬੈਕ ਲਈ ਗਈ ਹੈ।

RELATED ARTICLES

Most Popular

Recent Comments