ਬਟਾਲਾ/ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੈਰੀ ਕਲਸੀ ਨੇ ਕਾਂਗਰਸ ਪਾਰਟੀ ‘ਤੇ ਵੱਡਾ ਹਮਲਾ ਬੋਲਿਆ ਹੈ। ਕਲਸੀ ਨੇ ਕਿਹਾ ਕਿ ਕਾਂਗਰਸੀਆਂ ਤੋਂ ਵਾਅਦੇ ਪੂਰੇ ਕਰਨ ਦੀ ਉਮੀਦ ਕਰਨਾ ਵਿਅਰਥ ਹੈ, ਕਿਉਂਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਪਵਿੱਤਰ ਗੁਟਕਾ ਸਾਹਿਬ ਦੀ ਹੱਥ ਵਿੱਚ ਫੜ ਕੇ ਝੂਠੀ ਸਹੁੰ ਖਾਧੀ ਅਤੇ ਬਾਅਦ ਵਿੱਚ ਪੰਜਾਬ ਦੀ ਜਨਤਾ ਨਾਲ ਧ੍ਰੋਹ ਕਮਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਹੁਣ ਸਵਾਲ ਪੁੱਛਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
“ਕਾਂਗਰਸੀਆਂ ਨੇ ਕੀ ਵਾਅਦੇ ਪੂਰੇ ਕਰਨੇ ਸੀ, ਇਹ ਤਾਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਮੁੱਕਰ ਗਏ”: ਸ਼ੈਰੀ ਕਲਸੀ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ
RELATED ARTICLES


