HomePunjabi NewsLiberal Breakingਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕੀਤੇ ਨਾਮਜ਼ਦਗੀ ਪੇਪਰ ਦਾਖਲ

ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕੀਤੇ ਨਾਮਜ਼ਦਗੀ ਪੇਪਰ ਦਾਖਲ

ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਸ ਸਾਂਝੀ ਕਰਕੇ ਲਿਖਿਆ ਹੈ ਕਿ ਅੱਜ ਲੁਧਿਆਣਾ ਪੱਛਮੀ ਤੋਂ ਸਾਡੇ ਉਮੀਦਵਾਰ ਸ਼੍ਰੀ ਭਾਰਤ ਭੂਸ਼ਣ ਆਸ਼ੂ ਜੀ ਦੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਜੀ ਵੀ ਉਚੇਚੇ ਤੌਰ ਉੱਤੇ ਪਹੁੰਚੇ। ਸਮੁੱਚੀ ਲੀਡਰਸ਼ਿਪ ਤੇ ਜੁਝਾਰੂ ਵਰਕਰ ਮਿਲ ਕੇ ਇਹ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।

RELATED ARTICLES

Most Popular

Recent Comments