ਫਤਿਹਗੜ੍ਹ ਸਾਹਿਬ ਸੀਟ ਦੀ ਗੱਲ ਕਰੀਏ ਤਾਂ ਕਾਂਗਰਸ ਨੇ ਇਸ ‘ਤੇ ਫਿਰ ਕਬਜ਼ਾ ਕਰ ਲਿਆ ਹੈ। ਕਾਂਗਰਸ ਡਾ. ਅਮਰ ਸਿੰਘ 332591 ਵੋਟਾਂ ਨਾਲ ਦੂਜੀ ਵਾਰ ਜੇਤੂ ਰਹੇ। ਜਦਕਿ ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ 298389 ਵੋਟਾਂ ਨਾਲ ਦੂਜੇ ਅਤੇ ਭਾਜਪਾ ਦੇ ਗੇਜਾ ਰਾਮ ਵਾਲਮੀਕੀ 127521 ਵੋਟਾਂ ਨਾਲ ਤੀਜੇ ਸਥਾਨ ’ਤੇ ਰਹੇ।
ਫਤਿਹਗੜ੍ਹ ਸਾਹਿਬ ਸੀਟ ਤੋ ਕਾਂਗਰਸ ਉਮੀਦਵਾਰ ਡਾਕਟਰ ਅਮਰ ਸਿੰਘ ਨੇ ਹਾਸਿਲ ਕੀਤੀ ਜਿੱਤ
RELATED ARTICLES