ਲੋਕ ਸਭਾ ਚੋਣਾਂ ਦੇ ਲਈ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਚੋਣ ਰੈਲੀ ਦੇ ਵਿੱਚ ਗੋਲੀ ਚੱਲੀ ਸੀ ਇਸ ਤੋਂ ਬਾਅਦ ਹੁਣ ਗੁਰਜੀਤ ਔਜਲਾ ਦਾ ਬਿਆਨ ਸਾਹਮਣੇ ਆਇਆ ਹੈ । ਉਹਨਾਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੁਲਿਸ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨਗੇ। ਗੁਰਜੀਤ ਔਜਲਾ ਨੇ ਪ੍ਰੈਸ ਕਾਨਫਰੰਸ ਕਰਕੇ ਇਨਸਾਫ ਮੰਗ ਕੀਤੀ।
ਚੋਣ ਰੈਲੀ ਵਿੱਚ ਗੋਲੀ ਚੱਲਣ ਤੋਂ ਬਾਅਦ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦਾ ਵੱਡਾ ਬਿਆਨ
RELATED ARTICLES