Tuesday, July 16, 2024
HomePunjabi NewsLiberal Breakingਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਜਿੱਤੀ ਫਿਰੋਜ਼ਪੁਰ ਲੋਕ ਸਭਾ ਸੀਟ

ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਜਿੱਤੀ ਫਿਰੋਜ਼ਪੁਰ ਲੋਕ ਸਭਾ ਸੀਟ

ਫਿਰੋਜ਼ਪੁਰ ਲੋਕ ਸਭਾ ਸੀਟ ਤੇ ਕਾਂਗਰਸ ਅਤੇ ਭਾਜਪਾ ਵਿਚਾਲੇ ਫ਼ਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ। ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ 3 ਹਜ਼ਾਰ 439 ਵੋਟਾਂ ਦੇ ਫਰਕ ਨਾਲ ਹਰਾਇਆ।

RELATED ARTICLES

Most Popular

Recent Comments