HomePunjabi NewsLiberal Breakingਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕੀਤਾ ਆਪਣੀ ਜਿੱਤ ਦਾ ਦਾਅਵਾ

ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕੀਤਾ ਆਪਣੀ ਜਿੱਤ ਦਾ ਦਾਅਵਾ

ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਜਿੱਤ ਦਾ ਦਾਅਵਾ ਕੀਤਾ ਹੈ । ਉਹਨਾਂ ਕਿਹਾ ਕਿ ਵੋਟਰਾਂ ਨੇ ਆਪਣਾ ਮਨ ਬਣਾ ਲਿਆ ਹੈ। ਅਜਿਹੇ ‘ਚ ਇਸ ਵਾਰ ਵੋਟਰਾਂ ਨੂੰ ‘ਆਪ’ ਪਾਰਟੀ ਦੀ ਧੱਕੇਸ਼ਾਹੀ ਦਾ ਜਵਾਬ ਵੋਟਾਂ ਰਾਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜਨਤਾ ਜਾਣਦੀ ਹੈ ਕਿ ਕਿਵੇਂ ਸਰਕਾਰ ਬਣਾਉਣੀ ਹੈ ਅਤੇ ਕਿਵੇਂ ਹਟਾਉਣੀ ਹੈ।

RELATED ARTICLES

Most Popular

Recent Comments