HomePunjabi NewsLiberal Breakingਜਲੰਧਰ ਪੱਛਮੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਨਾਮਜ਼ਦਗੀ ਭਰੀ

ਜਲੰਧਰ ਪੱਛਮੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਨਾਮਜ਼ਦਗੀ ਭਰੀ

ਜਲੰਧਰ ਪੱਛਮੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਸੀ ਕਿਸੇ ਦੇ ਚਲਦੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਨਾਮਜ਼ਦਗੀ ਭਰੀ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਚ ਪੱਤਰ ਦਾਖਲ ਕੀਤੇ ਗਏ । ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਇਹਨਾਂ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਿਲ ਕਰੇਗੀ।

RELATED ARTICLES

Most Popular

Recent Comments