ਪੰਜਾਬ ਦੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਕਰਨ ਆਏ ਕਾਂਗਰਸੀ ਉਮੀਦਵਾਰਾਂ ਰਾਜਾ ਵੜਿੰਗ ਅਤੇ ਸਿਮਰਜੀਤ ਸਿੰਘ ਬੈਂਸ ਦਾ ਇੱਕ ਔਰਤ ਨੇ ਜ਼ਬਰਦਸਤ ਵਿਰੋਧ ਕੀਤਾ। ਵਿਰੋਧ ਕਰਨ ਵਾਲੀ ਔਰਤ ਉਹੀ ਹੈ ਜਿਸ ਨੇ ਸਿਮਰਜੀਤ ਸਿੰਘ ਬੈਂਸ ‘ਤੇ ਬਲਾਤਕਾਰ ਦਾ ਦੋਸ਼ ਲਾਇਆ ਸੀ। ਬੈਂਸ ਇਸ ਮਾਮਲੇ ਵਿੱਚ ਜੇਲ੍ਹ ਵੀ ਜਾ ਚੁੱਕੇ ਹਨ। ਔਰਤ ਨੇ ਵੜਿੰਗ ਦੇ ਪ੍ਰੋਗਰਾਮ ਦੇ ਬਾਹਰ ਹੰਗਾਮਾ ਮਚਾ ਦਿੱਤਾ ਅਤੇ ਇਨਸਾਫ ਦੀ ਗੁਹਾਰ ਲਗਾਈ।
ਕਾਂਗਰਸੀ ਉਮੀਦਵਾਰਾਂ ਰਾਜਾ ਵੜਿੰਗ ਅਤੇ ਸਿਮਰਜੀਤ ਸਿੰਘ ਬੈਂਸ ਦਾ ਹੋਇਆ ਵਿਰੋਧ
RELATED ARTICLES