Tuesday, July 16, 2024
HomePunjabi NewsLiberal Breakingਕਾਂਗਰਸ ਦਿੱਲੀ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ

ਕਾਂਗਰਸ ਦਿੱਲੀ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਕਾਂਗਰਸ ਦੇ ਦਿੱਲੀ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਇਸ ਦੀ ਜਾਣਕਾਰੀ ਟਵੀਟ ਰਾਹੀਂ ਦਿੱਤੀ ਹੈ । ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਅਹਿਮ ਆਗੂ ਸਾਨੂੰ ਅਰਵਿੰਦਰ ਸਿੰਘ ਲਵਲੀ ਅਤੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਉਹਨਾਂ ਦਾ ਅਸਤੀਫਾ ਕਾਂਗਰਸ ਲਈ ਵੱਡਾ ਘਾਟਾ ਸਾਬਤ ਹੋ ਸਕਦਾ ਹੈ।

RELATED ARTICLES

Most Popular

Recent Comments