ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਚੋਂ ਤਿੰਨ ਆਗੂਆਂ ਨੂੰ ਇਸ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵੱਲੋਂ ਇਸ ਸੂਚੀ ਵਿੱਚੋਂ ਬਾਹਰ ਰੱਖਿਆ ਗਿਆ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਵਲੋਂ ਕਾਫੀ ਸਮੇਂ ਤੋਂ ਸਿਆਸਤ ਤੋਂ ਦੂਰੀ ਬਣਾਈ ਹੋਈ ਹੈ।
ਦਿੱਲੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ‘ਚ ਨਹੀਂ ਸ਼ਾਮਲ ਕੀਤਾ ਨਵਜੋਤ ਸਿੱਧੂ ਦਾ ਨਾਂ
RELATED ARTICLES