ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਕੁਝ ਦਿਨ ਪਹਿਲਾਂ ਹੀ ਨਵਜੋਤ ਕੌਰ ਨੇ ਖ਼ੁਦ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਪਾਰਟੀ ਨੇ ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਕਾਰਨ ਪਹਿਲਾਂ ਸਸਪੈਂਡ ਕੀਤਾ ਸੀ ਅਤੇ ਹੁਣ ਅਧਿਕਾਰਤ ਤੌਰ ‘ਤੇ ਬਾਹਰ ਕਰ ਦਿੱਤਾ ਹੈ।
BREAKING: ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਿਆ, ਪਹਿਲਾਂ ਕੀਤਾ ਸੀ ਸਸਪੈਂਡ
RELATED ARTICLES


