HomePunjabi NewsLiberal Breakingਜੰਮੂ ਕਸ਼ਮੀਰ ਚੋਣਾਂ ਲਈ ਕਾਂਗਰਸ ਨੇ ਪਰਗਟ ਸਿੰਘ ਨੂੰ ਦਿੱਤੀ ਵੱਡੀ ਜਿੰਮੇਵਾਰੀ

ਜੰਮੂ ਕਸ਼ਮੀਰ ਚੋਣਾਂ ਲਈ ਕਾਂਗਰਸ ਨੇ ਪਰਗਟ ਸਿੰਘ ਨੂੰ ਦਿੱਤੀ ਵੱਡੀ ਜਿੰਮੇਵਾਰੀ

ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਨੇ ਵੱਡੀ ਜਿੰਮੇਵਾਰੀ ਦਿੱਤੀ ਹੈ। ਜੰਮੂ ਕਸ਼ਮੀਰ ਦੀਆਂ ਚੋਣਾਂ ਲਈ ਲਗਾਇਆ AICC ਆਬਜ਼ਰਬਰ ਲਗਾਇਆ ਗਿਆ ਹੈ। ਪ੍ਰਗਟ ਸਿੰਘ ਨੂੰ ਇਹਨਾਂ ਚੋਣਾਂ ਦੇ ਲਈ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਲਈ ਆਬਜ਼ਰਬਰ ਲਗਾਇਆ ਗਿਆ ਹੈ। ਦੱਸ ਦਈਏ ਕਿ ਜੰਮੂ ਕਸ਼ਮੀਰ ਵਿਚ ਕਾਫੀ ਸਮੇਂ ਬਾਅਦ ਚੋਣਾਂ ਹੋਣ ਜਾ ਰਹੀਆਂ ਹਨ।

RELATED ARTICLES

Most Popular

Recent Comments