ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਮਾਂ ਦਾ ਮੰਗਲਸੂਤਰ ਇਸ ਦੇਸ਼ ਲਈ ਕੁਰਬਾਨ ਹੋਇਆ ਹੈ। ਬੈਂਗਲੁਰੂ ‘ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ 55 ਸਾਲ ਤੱਕ ਕਾਂਗਰਸ ਦੀ ਸਰਕਾਰ ਰਹੀ ਪਰ ਕਿਸੇ ਦਾ ਸੋਨਾ ਜਾਂ ਮੰਗਲਸੂਤਰ ਨਹੀਂ ਖੋਹਿਆ। ਪ੍ਰਿਯੰਕਾ ਗਾਂਧੀ ਨੇ ਕਿਹਾ, “ਪਿਛਲੇ 2 ਦਿਨਾਂ ਤੋਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਤੁਹਾਡੇ ਤੋਂ ਮੰਗਲਸੂਤਰ ਅਤੇ ਤੁਹਾਡਾ ਸੋਨਾ ਖੋਹਣਾ ਚਾਹੁੰਦੀ ਹੈ।
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦਾ ਵੱਡਾ ਬਿਆਨ ਮੇਰੀ ਮਾਂ ਦਾ ਮੰਗਲਸੂਤਰ ਇਸ ਦੇਸ਼ ਲਈ ਕੁਰਬਾਨ ਹੋਇਆ ਹੈ
RELATED ARTICLES