Wednesday, July 3, 2024
HomePunjabi NewsLiberal Breakingਜਲੰਧਰ ਜਿਮਨੀ ਚੋਣਾਂ ਦੇ ਲਈ ਕਾਂਗਰਸ ਨੇ ਐਲਾਨਿਆ ਆਪਣਾ ਉਮੀਦਵਾਰ

ਜਲੰਧਰ ਜਿਮਨੀ ਚੋਣਾਂ ਦੇ ਲਈ ਕਾਂਗਰਸ ਨੇ ਐਲਾਨਿਆ ਆਪਣਾ ਉਮੀਦਵਾਰ

ਜਲੰਧਰ ਜਿਮਨੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ । ਇਸ ਤੋਂ ਬਾਅਦ ਹੁਣ ਕਾਂਗਰਸ ਵੱਲੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਸੁਰਿੰਦਰ ਕੌਰ ਨੂੰ ਆਪਣਾ ਉਮੀਦਵਾਰ ਘੋਸ਼ਿਤ ਕੀਤਾ ਹੈ । ਦੱਸ ਦਈਏ ਕਿ ਹੁਣ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜਿਸਨੇ ਅਜੇ ਤੱਕ ਆਪਣਾ ਉਮੀਦਵਾਰ ਘੋਸ਼ਿਤ ਨਹੀਂ ਕੀਤਾ।

RELATED ARTICLES

Most Popular

Recent Comments