HomePunjabi NewsLiberal Breakingਲੁਧਿਆਣਾ ਪੱਛਮੀ ਤੋਂ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਬਣਾਇਆ ਉਮੀਦਵਾਰ

ਲੁਧਿਆਣਾ ਪੱਛਮੀ ਤੋਂ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਬਣਾਇਆ ਉਮੀਦਵਾਰ

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਕਾਂਗਰਸ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਆਸ਼ੂ ਨੂੰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਤੋਂ ਸਖ਼ਤ ਮੁਕਾਬਲਾ ਹੋਣਾ ਹੈ। ਆਸ਼ੂ ਨੂੰ ਟਿਕਟ ਮਿਲਣ ਤੋਂ ਬਾਅਦ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ।

RELATED ARTICLES

Most Popular

Recent Comments