ਪੰਜਾਬ ਵਿੱਚ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਦਾਇਰ ਜ਼ਮਾਨਤ ਦੀ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਉਹ ਅਗਸਤ ਵਿੱਚ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਗਿਆ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।
ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ
RELATED ARTICLES