ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਦਿੱਤੇ ਬਿਆਨਾਂ ਤੋਂ ਬਾਅਦ ਪੰਜਾਬ ਵਿੱਚ ਕਾਰਵਾਈ ਦੀ ਮੰਗ ਉੱਠਣ ਲੱਗੀ ਹੈ। ਕਿਸਾਨਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਕੰਗਣਾ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਨੇ ਕੰਗਣਾ ਖਿਲਾਫ ਐਨ.ਐਸ.ਏ. ਲਗਾਉਣ ਦੀ ਮੰਗ ਕੀਤੀ ਹੈ।
ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਨੇ ਕੰਗਣਾ ਖਿਲਾਫ ਐਨ.ਐਸ.ਏ. ਲਗਾਉਣ ਦੀ ਕੀਤੀ ਮੰਗ
RELATED ARTICLES