HomePunjabi NewsLiberal Breakingਕਾਂਗਰਸੀ ਆਗੂ ਦਲਬੀਰ ਸਿੰਘ ਗੋਲਡੀ ਅੱਜ ਹੋ ਸਕਦੇ ਹਨ ਭਾਜਪਾ ਵਿੱਚ ਸ਼ਾਮਿਲ

ਕਾਂਗਰਸੀ ਆਗੂ ਦਲਬੀਰ ਸਿੰਘ ਗੋਲਡੀ ਅੱਜ ਹੋ ਸਕਦੇ ਹਨ ਭਾਜਪਾ ਵਿੱਚ ਸ਼ਾਮਿਲ

ਕਾਂਗਰਸੀ ਆਗੂ ਦਲਬੀਰ ਸਿੰਘ ਗੋਲਡੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਅਤੇ ਉਹਨਾਂ ਨੂੰ ਸੰਗਰੂਰ ਤੋਂ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਦੇ ਲਈ ਟਿਕਟ ਦਿੱਤੀ ਜਾ ਸਕਦੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੋਲਡੀ ਕਾਂਗਰਸ ਦੇ ਨਾਲ ਨਰਾਜ਼ ਨਜ਼ਰ ਆ ਰਹੇ ਹਨ ਜਿਸ ਦੇ ਚਲਦੇ ਹੋਏ ਵੱਡਾ ਫੈਸਲਾ ਲੈ ਸਕਦੇ ਹਨ। ਬੀਤੀ ਰਾਤ ਉਹਨਾਂ ਨੇ ਇੱਕ ਪੋਸਟ ਸਾਂਝੀ ਕੀਤੀ ਸੀ ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਿਲ ਹੋਣ ਵਾਲ਼ੇ ਹਨ।

RELATED ARTICLES

Most Popular

Recent Comments