HomePunjabi NewsLiberal Breakingਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

ਖਾਲਿਸਤਾਨੀਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪੰਜਾਬ ਕਾਂਗਰਸ ਦੇ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀਆਂ ਦਿੱਤੀਆਂ। ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਤੁਹਾਨੂੰ ਸੂਰੀ ਵਾਂਗ ਹੀ ਮਾਰ ਦੇਵੇਗਾ। ਇਹ ਕਹਿਣ ਤੋਂ ਬਾਅਦ ਬਦਮਾਸ਼ ਨੇ ਮੰਡ ਨੂੰ ਗਾਲ੍ਹਾਂ ਕੱਢੀਆਂ।

RELATED ARTICLES

Most Popular

Recent Comments