ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ, ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਆਗੂ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਟਾਈਟਲਰ ਵਿਰੁੱਧ ਕਤਲ, ਦੰਗਿਆਂ ਸਮੇਤ ਕਈ ਦੋਸ਼ਾਂ ਤਹਿਤ ਕਾਰਵਾਈ ਕਰਨ ਲਈ ਕਾਫੀ ਸਬੂਤ ਹਨ।
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕੋਰਟ ਵਲੋਂ 1984 ਸਿੱਖ ਵਿਰੋਧੀ ਦੰਗਿਆਂ ਵਿੱਚ ਦਿੱਤਾ ਗਿਆ ਦੋਸ਼ੀ ਕਰਾਰ
RELATED ARTICLES