HomePunjabi NewsLiberal Breakingਕਾਂਗਰਸ ਆਗੂ ਮਨੀਸ਼ ਤਿਵਾੜੀ ਵਲੋਂ ਪਾਰਟੀ ਛੱਡਣ ਦੀਆਂ ਅਟਕਲਾਂ ਤੇ ਲੱਗੀ ਰੋਕ

ਕਾਂਗਰਸ ਆਗੂ ਮਨੀਸ਼ ਤਿਵਾੜੀ ਵਲੋਂ ਪਾਰਟੀ ਛੱਡਣ ਦੀਆਂ ਅਟਕਲਾਂ ਤੇ ਲੱਗੀ ਰੋਕ

ਕਾਂਗਰਸ ਆਗੂ ਮਨੀਸ਼ ਤਿਵਾੜੀ ਦੇ ਕਾਂਗਰਸ ਛੱਡਣ ਦੀਆਂ ਅਟਕਲਾਂ ’ਤੇ ਰੋਕ ਲੱਗ ਗਈ ਹੈ ਕਿਉਂਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਸਬੰਧੀ ਇਹ ਚਰਚਾ ਸੁਣਨ ਨੂੰ ਮਿਲ ਰਹੀ ਸੀ ਕਿ ਉਹ ਚੰਡੀਗੜ੍ਹ ਤੋਂ ਕਾਂਗਰਸ ਦੀ ਟਿਕਟ ਦੀ ਮੰਗ ਕਰ ਰਹੇ ਹਨ ਅਤੇ ਕਾਂਗਰਸ ਦੀ ਟਿਕਟ ਨਾ ਮਿਲਣ ’ਤੇ ਉਹ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ।

RELATED ARTICLES

Most Popular

Recent Comments