ਜਲੰਧਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਹਿਰ ਦੇ ਮੇਅਰ ਜਗਦੀਸ਼ ਰਾਜਾ ਅਤੇ ਵਾਰਡ 65 ਦੀ ਕੌਂਸਲਰ ਅਨੀਤਾ ਰਾਜਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (AAP) ਜੁਆਇਨ ਕਰ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ, AAP ਦੀ ਸਥਾਨਕ ਰਾਜਨੀਤੀ ਵਿੱਚ ਹੋਰ ਮਜ਼ਬੂਤੀ ਆਉਣ ਦੀ ਉਮੀਦ ਹੈ।
ਜਲੰਧਰ ਦੇ ਕਾਂਗਰਸ ਆਗੂ ਨੇ ਛੱਡੀ ਪਾਰਟੀ, ਆਪ ਵਿੱਚ ਸ਼ਾਮਲ
RELATED ARTICLES


