HomePunjabi NewsLiberal Breakingਕਾਂਗਰਸੀ ਆਗੂ ਪਰਗਟ ਸਿੰਘ ਨੇ ਆਪ ਅਤੇ ਭਾਜਪਾ ਤੇ ਲਗਾਏ ਵੱਡੇ ਇਲਜ਼ਾਮ

ਕਾਂਗਰਸੀ ਆਗੂ ਪਰਗਟ ਸਿੰਘ ਨੇ ਆਪ ਅਤੇ ਭਾਜਪਾ ਤੇ ਲਗਾਏ ਵੱਡੇ ਇਲਜ਼ਾਮ

ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਮਿਲੀਭੁਗਤ ਨਾਲ ਪੰਜਾਬ ਦੇ ਹੱਕਾਂ ‘ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੁਲਾਈ 2022 ਦੀ ਸਾਜ਼ਿਸ਼ ਨੂੰ ਹੁਣ ਅੱਗੇ ਵਧਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਰਾਜਧਾਨੀ ਖੋਹਣ ਦੀ ਕੋਸ਼ਿਸ਼ ਕਦੇ ਸਵੀਕਾਰ ਨਹੀਂ ਕਰਾਂਗੇ।

RELATED ARTICLES

Most Popular

Recent Comments