HomePunjabi NewsLiberal Breakingਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਜਾਨਣ ਲਈ ਮੋਹਾਲੀ ਪਹੁੰਚੇ ਕਾਂਗਰਸੀ...

ਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਜਾਨਣ ਲਈ ਮੋਹਾਲੀ ਪਹੁੰਚੇ ਕਾਂਗਰਸੀ ਆਗੂ ਪਰਗਟ ਸਿੰਘ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੁਹਾਲੀ ਦੇ ਫੋਰਟੀਜ ਹਸਪਤਾਲ ਦੇ ਵਿੱਚ ਦਾਖਲ ਹਨ। ਕਾਂਗਰਸੀ ਆਗੂ ਪ੍ਰਗਟ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਉਸ ਤੋਂ ਬਾਅਦ ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੂੰ ਇੱਕ ਜਾਂ ਦੋ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ ਉਹਨਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੈ।

RELATED ARTICLES

Most Popular

Recent Comments