HomePunjabi NewsLiberal Breakingਕਾਂਗਰਸੀ ਆਗੂ ਪਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਕੱਸਿਆ ਤੰਜ

ਕਾਂਗਰਸੀ ਆਗੂ ਪਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਕੱਸਿਆ ਤੰਜ

ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੇ ਫੇਰਬਦਲ ਤੇ ਤੰਜ ਕਸਦੇ ਹੋਏ ਕਿਹਾ ਕਿ ਮੁੱਖ ਮੰਤਰੀ ਕਹਿ ਰਹੇ ਹਨ ਕਿ ਰੇਤ ਦੀ ਖੁਦਾਈ ਤੋਂ ਹਰ ਸਾਲ 20 ਹਜ਼ਾਰ ਕਰੋੜ ਰੁਪਏ ਦਾ ਮੁਨਾਫਾ ਕਮਾਇਆ ਜਾਵੇਗਾ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਉਕਤ ਵਿਭਾਗ ਦੇ 4 ਮੰਤਰੀਆਂ ਨੂੰ ਬਦਲਣਾ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਸਿਰਫ਼ ਇੱਕ ਦਾਅਵਾ ਸੀ।

RELATED ARTICLES

Most Popular

Recent Comments