ਕਾਂਗਰਸ ਦੇ ਆਗੂ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਨਾਲ ਧੋਖਾ ਕੀਤਾ ਹੈ। ਇਸ ਦੀ ਇੱਕ ਪੁਰਾਣੀ ਵੀਡੀਓ ਜਾਰੀ ਕਰਕੇ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਵਾਲ ਚੁੱਕਿਆ ਹੈ । ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੂੰਗੀ ਦਾਲ ਦੀ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਐਲਾਨ ਕੀਤਾ ਸੀ। ਪਰ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।
ਕਾਂਗਰਸ ਆਗੂ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ
RELATED ARTICLES