HomePunjabi NewsLiberal Breakingਕਾਂਗਰਸ ਆਗੂ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ

ਕਾਂਗਰਸ ਆਗੂ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ

ਕਾਂਗਰਸ ਦੇ ਆਗੂ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਨਾਲ ਧੋਖਾ ਕੀਤਾ ਹੈ। ਇਸ ਦੀ ਇੱਕ ਪੁਰਾਣੀ ਵੀਡੀਓ ਜਾਰੀ ਕਰਕੇ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਵਾਲ ਚੁੱਕਿਆ ਹੈ । ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੂੰਗੀ ਦਾਲ ਦੀ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਐਲਾਨ ਕੀਤਾ ਸੀ। ਪਰ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ। 

RELATED ARTICLES

Most Popular

Recent Comments