ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਈ ਜਲੰਧਰ ਵਿੱਚ 11 ਏਕੜ ਜਮੀਨ ਤੇ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਇਸ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਆਨ ਤੇ ਤੰਜ ਕੱਸਿਆ ਹੈ ।ਉਹਨਾਂ ਕਿਹਾ ਕਿ ਇਹ ਉਹੀ ਭਗਵੰਤ ਮਾਨ ਹੈ ਜੋ ਆਮ ਘਰਾਂ ਵਿੱਚ ਰਹਿਣ ਦੇ ਵਾਅਦੇ ਕਰਦਾ ਸੀ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕੀਤੀ ਹੈ।
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਮਾਨ ਤੇ ਕਸਿਆ ਤੰਜ
RELATED ARTICLES