HomePunjabi NewsLiberal Breakingਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਮਾਨ ਤੇ ਕਸਿਆ ਤੰਜ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਮਾਨ ਤੇ ਕਸਿਆ ਤੰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਈ ਜਲੰਧਰ ਵਿੱਚ 11 ਏਕੜ ਜਮੀਨ ਤੇ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਇਸ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਆਨ ਤੇ ਤੰਜ ਕੱਸਿਆ ਹੈ ।ਉਹਨਾਂ ਕਿਹਾ ਕਿ ਇਹ ਉਹੀ ਭਗਵੰਤ ਮਾਨ ਹੈ ਜੋ ਆਮ ਘਰਾਂ ਵਿੱਚ ਰਹਿਣ ਦੇ ਵਾਅਦੇ ਕਰਦਾ ਸੀ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕੀਤੀ ਹੈ।

RELATED ARTICLES

Most Popular

Recent Comments