ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਜਾਖੜ ਜੀ ਤੁਸੀਂ ਗਲਤ ਹੋ ਮੈਂ ਮੰਡੀਆਂ ਵਿੱਚ ਆਪ ਜਾ ਕੇ ਕਿਸਾਨਾਂ ਦੀ ਹਾਲਤ ਦੇਖੀ ਹੈ ਅਤੇ ਕਿਸਾਨਾਂ ਦੇ ਲਈ ਆਵਾਜ਼ ਵੀ ਚੁੱਕੀ ਹੈ। ਦੱਸ ਦਈਏ ਕਿ ਸੁਨੀਲ ਜਾਖੜ ਨੇ ਕੁਝ ਦਿਨ ਪਹਿਲਾਂ ਕਾਂਗਰਸੀ ਆਗੂ ਨੂੰ ਨਸੀਹਤ ਦਿੰਦੇ ਹੋਏ ਕਿਹਾ ਸੀ ਕਿ ਪ੍ਰਦਰਸ਼ਨ ਛੱਡ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਣੀ ਚਾਹੀਦੀ ਹੈ।
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੁਨੀਲ ਜਾਖੜ ਨੂੰ ਦਿੱਤਾ ਜਵਾਬ
RELATED ARTICLES