HomePunjabi NewsLiberal Breakingਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੁਨੀਲ ਜਾਖੜ ਨੂੰ ਦਿੱਤਾ ਜਵਾਬ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੁਨੀਲ ਜਾਖੜ ਨੂੰ ਦਿੱਤਾ ਜਵਾਬ

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਜਾਖੜ ਜੀ ਤੁਸੀਂ ਗਲਤ ਹੋ ਮੈਂ ਮੰਡੀਆਂ ਵਿੱਚ ਆਪ ਜਾ ਕੇ ਕਿਸਾਨਾਂ ਦੀ ਹਾਲਤ ਦੇਖੀ ਹੈ ਅਤੇ ਕਿਸਾਨਾਂ ਦੇ ਲਈ ਆਵਾਜ਼ ਵੀ ਚੁੱਕੀ ਹੈ। ਦੱਸ ਦਈਏ ਕਿ ਸੁਨੀਲ ਜਾਖੜ ਨੇ ਕੁਝ ਦਿਨ ਪਹਿਲਾਂ ਕਾਂਗਰਸੀ ਆਗੂ ਨੂੰ ਨਸੀਹਤ ਦਿੰਦੇ ਹੋਏ ਕਿਹਾ ਸੀ ਕਿ ਪ੍ਰਦਰਸ਼ਨ ਛੱਡ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਣੀ ਚਾਹੀਦੀ ਹੈ।

RELATED ARTICLES

Most Popular

Recent Comments