Sunday, July 7, 2024
HomePunjabi NewsLiberal Breakingਕਾਂਗਰਸ ਆਗੂ ਰਾਹੁਲ ਗਾਂਧੀ ਆਏ ਕਿਸਾਨਾਂ ਦੇ ਹੱਕ ਵਿੱਚ, ਦਿੱਤਾ ਵੱਡਾ ਬਿਆਨ

ਕਾਂਗਰਸ ਆਗੂ ਰਾਹੁਲ ਗਾਂਧੀ ਆਏ ਕਿਸਾਨਾਂ ਦੇ ਹੱਕ ਵਿੱਚ, ਦਿੱਤਾ ਵੱਡਾ ਬਿਆਨ

ਕਾਂਗਰਸ ਨੇਤਾ ਰਾਹੁਲ ਗਾਂਧੀ ਭਾਰਤ ਜੋੜੋ ਨਿਆਏ ਯਾਤਰਾ ਦੇ ਨਾਲ ਅੰਬਿਕਾਪੁਰ ਪਹੁੰਚੇ। ਅੰਬਿਕਾਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ, ਇਹ ਕੀ ਕਹਿ ਰਹੇ ਹਨ। ਉਹ ਸਿਰਫ਼ ਆਪਣੀ ਮਿਹਨਤ ਦਾ ਫਲ ਮੰਗ ਰਹੇ ਹਨ। ਭਾਜਪਾ ਸਰਕਾਰ ਨੇ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ, ਪਰ ਉਹ ਐਮਐਸ ਸਵਾਮੀਨਾਥਨ ਦੀ ਗੱਲ ਨੂੰ ਲਾਗੂ ਕਰਨ ਲਈ ਤਿਆਰ ਨਹੀਂ ਹਨ।

RELATED ARTICLES

Most Popular

Recent Comments