HomePunjabi NewsLiberal Breakingਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਟੇਕਿਆ ਮੱਥਾ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਟੇਕਿਆ ਮੱਥਾ

ਬ੍ਰੇਕਿੰਗ: ਕਾਂਗਰਸ ਆਗੂ ਰਾਹੁਲ ਗਾਂਧੀ ਸੋਮਵਾਰ (18 ਨਵੰਬਰ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਮੱਥਾ ਟੇਕਣ ਤੋਂ ਬਾਅਦ ਪਾਣੀ ਛਕਣ ਅਤੇ ਭਾਂਡੇ ਧੋਣ ਦੀ ਸੇਵਾ ਕੀਤੀ। ਰਾਹੁਲ ਰਾਂਚੀ ਤੋਂ ਅੰਮ੍ਰਿਤਸਰ ਪਹੁੰਚੇ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਸਮੇਤ ਕਈ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

RELATED ARTICLES

Most Popular

Recent Comments