HomePunjabi NewsLiberal Breakingਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਪਹੁੰਚੇਗੀ ਚੰਦੋਲੀ

ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਪਹੁੰਚੇਗੀ ਚੰਦੋਲੀ

ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਏ ਯਾਤਰਾ ਅੱਜ ਯਾਨੀ 16 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਚੰਦੌਲੀ ਵਿੱਚ ਦਾਖ਼ਲ ਹੋਵੇਗੀ। ਰਾਹੁਲ ਗਾਂਧੀ ਚੰਦੌਲੀ ਦੇ ਸਯਾਦਰਾਜਾ ਵਿੱਚ ਨੈਸ਼ਨਲ ਇੰਟਰ ਕਾਲਜ ਵਿੱਚ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਜੈ ਰਾਏ, ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੇ ਇੰਚਾਰਜ ਅਵਿਨਾਸ਼ ਪਾਂਡੇ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹਿਣਗੇ।

RELATED ARTICLES

Most Popular

Recent Comments