HomePunjabi Newsਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਦਿੱਤਾ...

ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਦਿੱਤਾ ਕਰਾਰਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਨੂੰ ਲੈ ਕੇ ਵੱਡਾ ਵਿਵਾਦ ਸ਼ੁਰੂ ਹੋ ਗਿਆ ਸਾਬਕਾ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਤਕੜੀ ਨੂੰ ਗੁਰੂ ਨਾਨਕ ਦੇਵ ਜੀ ਦਾ ਨਿਸ਼ਾਨ ਦੱਸ ਕੇ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਿਸ ਤੋਂ ਬਾਅਦ ਕਾਂਗਰਸ ਆਗੂ ਰਵਨੀਤ ਬਿੱਟੂ ਨੇ ਇਸ ਦਾ ਤਿੱਖਾ ਵਿਰੋਧ ਕੀਤਾ। ਉਹਨਾਂ ਕਿਹਾ ਕਿ ਅਕਾਲੀਆਂ ਦੀ ਤੱਕੜੀ ਵਿੱਚ ਸਿਰਫ ਚਿੱਟਾ ਤੋਲਿਆ ਗਿਆ ਹੈ। ਉਹਨਾਂ ਹਰਸਿਮਰਤ ਕੌਰ ਬਾਦਲ ਦੇ ਇਸ ਬਿਆਨ ਦੀ ਤਿੱਖੀ ਆਲੋਚਨਾ ਕੀਤੀ ਹੈ।

RELATED ARTICLES

Most Popular

Recent Comments