Friday, July 5, 2024
HomePunjabi NewsLiberal Breakingਕਾਂਗਰਸੀ ਆਗੂ ਸਚਿਨ ਪਾਇਲਟ ਆਏ ਕਿਸਾਨਾਂ ਦੇ ਹੱਕ ਵਿਚ, ਦਿੱਤਾ ਇਹ ਬਿਆਨ

ਕਾਂਗਰਸੀ ਆਗੂ ਸਚਿਨ ਪਾਇਲਟ ਆਏ ਕਿਸਾਨਾਂ ਦੇ ਹੱਕ ਵਿਚ, ਦਿੱਤਾ ਇਹ ਬਿਆਨ

ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਕਿਸਾਨ ਮੁੜ ਤੋਂ ਪ੍ਰਦਰਸ਼ਨ ਸ਼ੁਰੂ ਕਰ ਰਹੇ ਹਨ ਕਿਉਂਕਿ ਇਹ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ”ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਛੱਤੀਸਗੜ੍ਹ ‘ਚ ਐਲਾਨ ਕੀਤਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਵਿਵਸਥਾ ਬਣਾਵਾਂਗੇ।”

RELATED ARTICLES

Most Popular

Recent Comments