1984 ਦੇ ਵਿੱਚ ਹੋਏ ਦਿੱਲੀ ਸਿੱਖ ਕਤਲ ਮਾਮਲੇ ਦੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਦੇ ਵਿੱਚ ਅੱਜ ਸਜ਼ਾ ਦਾ ਐਲਾਨ ਹੋ ਸਕਦਾ ਹੈ। ਦੱਸ ਦਈਏ ਕਿ 16 ਦਸੰਬਰ ਨੂੰ ਸੱਜਣ ਕੁਮਾਰ ਦੇ ਖਿਲਾਫ ਕੋਰਟ ਨੇ ਦੋਸ਼ ਤੈਅ ਕਰ ਦਿੱਤੇ ਸੀ। ਕੁਮਾਰ ਦੇ ਖਿਲਾਫ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖਾਂ ਦੇ ਕਤਲ ਦਾ ਦੋਸ਼ ਹੈ।
84 ਸਿੱਖ ਕਤਲ ਮਾਮਲੇ ਦੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
RELATED ARTICLES