HomePunjabi NewsLiberal Breakingਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਕੀਤੀ ਮੰਗ

ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਕੀਤੀ ਮੰਗ

ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ । ਖਹਿਰਾ ਨੇ ਕਿਹਾ ਕਿ ਦਿੱਲੀ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਨੈਤਿਕਤਾ ਦੇ ਆਧਾਰ ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਖਹਿਰਾ ਨੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਤੇ ਵੀ ਸਵਾਲ ਚੁੱਕੇ ਜੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਹਨ।

RELATED ARTICLES

Most Popular

Recent Comments