HomePunjabi NewsLiberal Breakingਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਾਲ...

ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਾਲ ਕੀਤੀ ਮੁਲਾਕਾਤ

ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਚੋਣ ਕੈਂਪੇਨ ਦੀ ਸ਼ੁਰੂਆਤ ਕਰ ਦਿੱਤੀ ਹੈ। ਸਭ ਤੋਂ ਪਹਿਲਾਂ ਉਹ ਸੰਗਰੂਰ ਪਹੁੰਚੇ ਜਿੱਥੇ ਦਲਵੀਰ ਗੋਲਡੀ ਅਤੇ ਹੋਰ ਕਾਂਗਰਸੀ ਵਰਕਰਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਉਸ ਤੋਂ ਬਾਅਦ ਉਹ ਪਟਿਆਲਾ ਪਹੁੰਚੇ ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਾਲ ਉਹਨਾਂ ਦੇ ਘਰ ਚ ਮੁਲਾਕਾਤ ਕੀਤੀ।

RELATED ARTICLES

Most Popular

Recent Comments