HomePunjabi NewsLiberal Breakingਜੇਲ੍ਹ ਤੋਂ ਬਾਹਰ ਆਏ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਦਿੱਤਾ ਵੱਡਾ ਬਿਆਨ

ਜੇਲ੍ਹ ਤੋਂ ਬਾਹਰ ਆਏ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਦਿੱਤਾ ਵੱਡਾ ਬਿਆਨ

ਕਪੂਰਥਲਾ ਦੇ ਭੁਲੱਥ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਦਾ ਧੰਨਵਾਦ ਕੀਤਾ। ਇੰਨਾ ਹੀ ਨਹੀਂ, ਆਪਣੀ ਗੱਲਬਾਤ ਦੌਰਾਨ ਉਨ੍ਹਾਂ ਨੇ ਕਾਂਗਰਸ ਦੀ ਚੰਨੀ ਸਰਕਾਰ ਵੇਲੇ ਮਜੀਠੀਆ ਵਿਰੁੱਧ ਦਰਜ ਕੇਸ ਨੂੰ ਵੀ ਝੂਠਾ ਕਰਾਰ ਦਿੱਤਾ। ਇਸ ਦੇ ਨਾਲ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਉਨ੍ਹਾਂ ਨੂੰ ਜ਼ਬਰਦਸਤੀ ਫਸਾਉਣ ਦੇ ਦੋਸ਼ ਲੱਗੇ ਹਨ।

RELATED ARTICLES

Most Popular

Recent Comments