ਦਲਬੀਰ ਸਿੰਘ ਗੋਲਡੀ ਦੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਗੀਆਂ ਚਰਚਾਵਾਂ ਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖਹਿਰਾ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਨਹੀਂ ਸੀ ਕਿ ਗੋਲਡੀ ਵਰਗਾ ਪੜ੍ਹਿਆ ਲਿਖਿਆ ਬੰਦਾ ਅਜਿਹਾ ਕੰਮ ਕਰ ਸਕਦਾ ਹੈ। ਉਹਨਾਂ ਨੇ ਕਿਹਾ ਕਿ ਗੋਲਡੀ ਨੇ ਪਾਰਟੀ ਦੇ ਨਾਲ ਵਿਸ਼ਵਾਸ ਘਾਤ ਕੀਤਾ ਹੈ।
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਦਲਬੀਰ ਗੋਲਡੀ ਨੂੰ ਕਿਹਾ ਵਿਸ਼ਵਾਸਘਾਤੀ
RELATED ARTICLES