HomePunjabi NewsLiberal Breakingਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਦਲਬੀਰ ਗੋਲਡੀ ਨੂੰ ਕਿਹਾ ਵਿਸ਼ਵਾਸਘਾਤੀ

ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਦਲਬੀਰ ਗੋਲਡੀ ਨੂੰ ਕਿਹਾ ਵਿਸ਼ਵਾਸਘਾਤੀ

ਦਲਬੀਰ ਸਿੰਘ ਗੋਲਡੀ ਦੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਗੀਆਂ ਚਰਚਾਵਾਂ ਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖਹਿਰਾ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਨਹੀਂ ਸੀ ਕਿ ਗੋਲਡੀ ਵਰਗਾ ਪੜ੍ਹਿਆ ਲਿਖਿਆ ਬੰਦਾ ਅਜਿਹਾ ਕੰਮ ਕਰ ਸਕਦਾ ਹੈ। ਉਹਨਾਂ ਨੇ ਕਿਹਾ ਕਿ ਗੋਲਡੀ ਨੇ ਪਾਰਟੀ ਦੇ ਨਾਲ ਵਿਸ਼ਵਾਸ ਘਾਤ ਕੀਤਾ ਹੈ।

RELATED ARTICLES

Most Popular

Recent Comments