More
    HomePunjabi NewsLiberal Breakingਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਡਾਕਟਰ ਧਰਮਵੀਰ ਗਾਂਧੀ ਨਾਲ ਕੀਤੀ ਮੁਲਾਕਾਤ

    ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਡਾਕਟਰ ਧਰਮਵੀਰ ਗਾਂਧੀ ਨਾਲ ਕੀਤੀ ਮੁਲਾਕਾਤ

    ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਟਿਆਲਾ ਤੋਂ ਐਲਾਨੇ ਗਏ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ ਇਸ ਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਸਾਂਝੀ ਕੀਤੀ ਉਹਨਾਂ ਲਿਖਿਆ ਕਿ ਸੰਗਰੂਰ ਜਾਂਦੇ ਹੋਏ ਰਸਤੇ ‘ਚ ਪਟਿਆਲਾ ਵਿਖੇ ਡਾ. ਧਰਮਵੀਰ ਗਾਂਧੀ ਜੀ ਨਾਲ ਮੁਲਾਕਾਤ ਕਰਕੇ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸੇ ਦੌਰਾਨ ਮੀਡੀਆ ਦੇ ਸਾਥੀਆ ਨਾਲ ਵੀ ਗੱਲਬਾਤ ਕੀਤੀ। ਪਾਰਟੀ ਵਰਕਰਾਂ ਵੱਲੋਂ ਦਿੱਤੇ ਗਏ ਮਾਨ ਸਨਮਾਨ ਦਾ ਮੈਂ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ।

    RELATED ARTICLES

    Most Popular

    Recent Comments