ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਚੋਣ ਲੜਨ ਤੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਇਸ ‘ਤੇ ਇਤਰਾਜ਼ ਹੈ। ਪੰਜਾਬ ਦੇ ਆਗੂ ਇਸ ਮਾਮਲੇ ਨੂੰ ਲੈ ਕੇ ਪਾਰਟੀ ਹਾਈਕਮਾਂਡ ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੱਲ ਅਸੀਂ ਹਾਈਕਮਾਂਡ ਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ। ਸਾਡਾ ‘ਆਪ’ ਨਾਲ ਕੋਈ ਸਮਝੌਤਾ ਨਹੀਂ ਹੈ। ਕੋਈ ਕੱਲ੍ਹ ਨਹੀਂ ਹੋਵੇਗਾ, ਨਾ ਹੀ ਕੋਈ ਗੱਲਬਾਤ ਹੋਵੇਗੀ।
ਚੰਡੀਗੜ੍ਹ ਚੋਣਾਂ ਲਈ ਆਪ ਨਾਲ ਰਲਕੇ ਚੋਣ ਲੜਨ ਤੇ ਕਾਂਗਰਸੀ ਆਗੂ ਨਰਾਜ਼
RELATED ARTICLES