ਕਾਂਗਰਸ ਪਾਰਟੀ ਦੇ ਦੋ ਸਾਬਕਾ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਸਬੰਧੀ ਸੀ.ਐਮ. ਮਾਨ ਨੇ ਵੀ ਟਵੀਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ‘ਚ ‘ਆਪ’ ਦਾ ਪਰਿਵਾਰ ਵਧ ਰਿਹਾ ਹੈ।
ਜਲੰਧਰ ਤੋਂ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
RELATED ARTICLES