HomePunjabi NewsLiberal Breakingਜਲੰਧਰ ਤੋਂ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਜਲੰਧਰ ਤੋਂ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਕਾਂਗਰਸ ਪਾਰਟੀ ਦੇ ਦੋ ਸਾਬਕਾ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਸਬੰਧੀ ਸੀ.ਐਮ. ਮਾਨ ਨੇ ਵੀ ਟਵੀਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ‘ਚ ‘ਆਪ’ ਦਾ ਪਰਿਵਾਰ ਵਧ ਰਿਹਾ ਹੈ।

RELATED ARTICLES

Most Popular

Recent Comments