ਕਾਂਗਰਸ ਦਾ ਆਪਸੀ ਕਲੇਸ਼ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਨਵਜੋਤ ਸਿੱਧੂ ਨੇ ਪ੍ਰਤਾਪ ਬਾਜਵਾ ਜਵਾਬ ਦਿੱਤਾ ਹੈ। ਉਹਨਾਂ ਕਿਹਾ, “ਜੋ ਕੋਈ ਆਪਣੇ ਸਰੀਰ ਦੇ ਅੰਗ ਕੱਟਣਾ ਚਾਹੁੰਦਾ ਹੈ, ਉਹ ਕਰ ਸਕਦਾ ਹੈ।” ਦੱਸ ਦਈਏ ਕਿ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਜ਼ੁਬਾਨੀ ਹਮਲਾ ਕੀਤਾ। ਬਾਜਵਾ ਨੇ ਸਿੱਧੂ ਨੂੰ ਲੈ ਕੇ ਕਿਹਾ ਸੀ ਕਿ ਜਦੋਂ ਅੰਗੂਠਾ ਜ਼ਹਿਰ ਨਾਲ ਭਰ ਜਾਵੇ ਤਾਂ ਉਸ ਨੂੰ ਕੱਟ ਦੇਣਾ ਚਾਹੀਦਾ ਹੈ, ਨਹੀਂ ਤਾਂ ਬਾਅਦ ਵਿਚ ਲੱਤ ਕੱਟਣੀ ਪੈ ਸਕਦੀ ਹੈ।
ਕਾਂਗਰਸੀ ਆਗੂ ਆਪਸ ਵਿੱਚ ਉਲਝੇ, ਹੁਣ ਨਵਜੋਤ ਸਿੱਧੂ ਨੇ ਬਾਜਵਾ ਨੂੰ ਦਿੱਤਾ ਇਹ ਜਵਾਬ
RELATED ARTICLES