ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਜ਼ਿੰਮੇਵਾਰੀ ਮਿਲਦਿਆਂ ਹੀ ਬਾਜਵਾ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਹਨਾਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਗੇ।
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਸੀਨੀਅਰ ਆਬਜ਼ਰਵਰ
RELATED ARTICLES